The syllabus, weightage of chapters, blue print of question papers and the design of question papers is issued every year for the benefit of students. Child labour is a curse. Essay Writing (Reflective) 12 … Save my name, email, and website in this browser for the next time I comment. We will keep adding updated notes, past papers, guess papers and other materials with time. Panjabi. Central Board of Secondary Education Second Term Sample … ਜਾਣ-ਪਛਾਣ-ਇੰਟਰਨੈੱਟ ਉਸ ਵਿਵਸਥਾ ਦਾ ਨਾਂ ਹੈ, ਜਿਸ ਰਾਹੀਂ ਦੁਨੀਆਂ ਭਰ ਦੇ ਕੰਪਿਊਟਰ ਇਕ ਦੂਜੇ ਨਾਲ ਜੁੜੇ ਹੋਏ ਤੇ ਉਹ ਇਕ ਦੂਜੇ ਨੂੰ ਸੰਦੇਸ਼ ਭੇਜ ਤੇ ਪ੍ਰਾਪਤ ਕਰ ਸਕਦੇ ਹਨ ਅਤੇ ਇਕ ਦੂਜੇ ਵਿਚ ਮੌਜਦ ਸੂਚਨਾ ਦਾ ਆਦਾਨ-ਪ੍ਰਦਾਨ ਕਰ ਸਕਦੇ ਹਨ । ਇਸ ਵਿਚ ਇਕ ਤਰ੍ਹਾਂ ਉਹ ਫਾਈਬਰ ਆਪਟਿਕ ਫੋਨ-ਲਾਈਨਾਂ ਸੈਟੇਲਾਈਟ ਸੰਬੰਧਾਂ ਤੇ ਹੋਰਨਾਂ ਮਾਧਿਅਮਾਂ ਦੁਆਰਾ ਆਪਸ ਵਿਚ ਗੱਲਾਂ ਕਰਦੇ ਹਨ । ਇਹ ਅਜਿਹਾ ਮਾਧਿਅਮ ਹੈ, ਜਿਸ ਰਾਹੀਂ ਅਸੀਂ ਦੁਨੀਆਂ ਵਿਚ ਕਿਸੇ ਵੀ ਥਾਂ ਬਠ ਆਪਣੇ ਮਿੱਤਰਾਂ ਤੇ ਰਿਸ਼ਤੇਦਾਰਾਂ ਨਾਲ ਗੱਲਾਂ-ਬਾਤਾਂ ਕਰ ਸਕਦੇ ਹਾਂ ਜਾਂ ਉਨ੍ਹਾਂ ਨੂੰ ਸੂਚਨਾ ਭੇਜ ਸਕਦੇ ਹਾਂ । ਇਹ ਸਾਧਨਾ ਦਾ ਇਕ ਅਜਿਹਾ ਸਮੁੰਦਰ ਹੈ, ਜਿਹੜਾ ਇੰਤਜ਼ਾਰ ਕਰਦਾ ਹੈ ਕਿ ਤੁਸੀਂ ਇਸ ਨੂੰ ਰਿੜਕੋ ਤੇ ਇਸ ਵਿਚੋਂ ਚੌਦਾਂ ਨਹੀਂ ਅਣਗਣਤ ਰਤਨ ਕੱਢੇ । ਇਸ ਵਿਚ ਵਣਜ-ਵਪਾਰ ਦੇ ਅਸੀਮਿਤ ਸ਼ੁੱਭ ਮੌਕੇ ਮੌਜੂਦ ਹਨ । ਇਹ ਆਪਣੇ ਕੰਮਾਂ ਲਈ ਸੂਚਨਾ ਦਾ ਆਦਾਨਪ੍ਰਦਾਨ ਕਰਨ ਵਾਲੇ ਕਿੱਤਾਕਾਰਾਂ ਲਈ ਇਕ ਬਹੁਮੁੱਲੀ ਤੇ ਅਣਮੁੱਕ ਖਾਣ ਹੈ । ਇਸ ਵਿਚ ਮੌਜੂਦ ਸੈਂਕੜੇ ਅਜਿਹੀਆਂ ਲਾਇਬਰੇਰੀਆਂ ਅਤੇ ਆਰਕਾਈਵਾਂ ਤੁਹਾਡੀਆਂ ਉਂਗਲਾਂ ਦੇ ਪੋਟਿਆਂ ਉੱਤੇ ਖੁੱਲ੍ਹ ਜਾਂਦੀਆਂ ਹਨ । ਵਿਦਵਾਨਾਂ ਲਈ ਇਸ ਵਿਚ ਸੋਧ-ਪੱਤਰਾਂ ਲਈ ਖੋਜ ਤੇ ਵਪਾਰੀਆਂ ਲਈ ਵਪਾਰ ਕਰਨ ਦੇ ਅਨੇਕਾਂ ਬਹੁਮੁੱਲੇ ਸੋਮੇ ਮੌਜੂਦ ਹਨ । ਇਸਦੇ ਨਾਲ ਹੀ ਇਸ ਵਿਚ ਉਹ ਸ਼ੈਤਾਨੀ ਸਾਮੱਗਰੀ ਤੇ ਪਾਤਰ ਵੀ ਛਿਪੇ ਹੋਏ ਹਨ, ਜਿਹੜੇ ਆਪਣੀ ਵਿਨਾਸ਼ਕਾਰੀ ਭੂਮਿਕਾ ਅਦਾ ਕਰਨ ਲਈ ਤਿਆਰ ਰਹਿੰਦੇ ਹਨ । ਜੇਕਰ ਹੋਰ ਕੁੱਝ ਨਹੀਂ, ਤਾਂ ਇੰਟਰਨੈੱਟ ਸਮੇਂ ਦਾ ਨਾਸ਼ ਕਰਨ ਵਾਲਾ ਤਾਂ ਜ਼ਰੂਰ ਹੀ ਮੰਨਿਆ ਜਾਂਦਾ ਹੈ । ਇਸਦੇ ਬਾਵਜੂਦ ਵੀ ਇਹ ਭਵਿੱਖ ਦੀ ਅਜਿਹੀ ਤਕਨਾਲੋਜੀ ਹੈ, ਜਿਹੜੀ ਸਾਡੀ ਤੇ ਸਾਡੇ ਬੱਚਿਆਂ ਦੀ ਜ਼ਿੰਦਗੀ ਨੂੰ ਨਿਸਚੇ ਹੀ ਤੇਜ਼, ਸੁਚੇਤ ਤੇ ਖੂਬਸੂਰਤ ਬਣਾਏਗੀ ।, ਇੰਟਰਨੈੱਟ ਕੀ ਹੈ ?-ਇੰਟਰਨੈੱਟ ਦੀ ਪਰਿਭਾਸ਼ਾ ਇਸ ਤਰ੍ਹਾਂ ਕੀਤੀ ਜਾ ਸਕਦੀ ਹੈ, ‘ਇਹ ਇਕ ਡਾਟਾ ਸੰਚਾਰ ਸਿਸਟਮ ਹੈ, ਜਿਹੜਾ ਕਿ ਵੱਖ-ਵੱਖ ਥਾਂਵਾਂ ਉੱਤੇ ਪਏ ਕੰਪਿਊਟਰਾਂ ਨੂੰ ਆਪਸ ਵਿਚ ਜੋੜ ਕੇ ਉਨ੍ਹਾਂ ਦਾ ਇਕ ਨੈੱਟਵਰਕ ਤਿਆਰ ਕਰਦਾ ਹੈ । ਇਹ ਨੈੱਟਵਰਕ ਲੋਕਲ ਖੇਤਰ (LAN), ਚੌੜੇ ਖੇਤਰ (WAN) ਜਾਂ ਸੰਸਾਰ ਵਿਆਪੀ (WWW) ਹੋ ਸਕਦਾ ਹੈ । ਸਰਲ ਰੂਪ ਨੈੱਟਵਰਕ ਲਈ ਘੱਟੋ-ਘੱਟ ਦੋ ਕੰਪਿਊਟਰਾਂ ਦੀ ਜ਼ਰੂਰਤ ਹੈ, ਜਿਹੜੇ ਕਿ ਇਕ ਤਾਰ ਨਾਲ ਆਪਸ ਵਿਚ ਜੁੜ ਕੇ ਸੂਚਨਾ ਦਾ ਆਦਾਨ-ਪ੍ਰਦਾਨ ਕਰਦੇ ਹਨ । ਪਰੰਤੂ ਇਸਦਾ ਗੁੰਝਲਦਾਰ ਰੂਪ ਇੰਟਰਨੈੱਟ ਕਹਾਉਂਦਾ ਹੈ, ਜਿਸਦਾ ਪਸਾਰ ਵਿਸ਼ਵ-ਵਿਆਪੀ ਹੁੰਦਾ ਹੈ ।, ਇੰਟਰਨੈੱਟ ਦੀ ਪਹਿਲੀ ਪੀੜੀ-ਆਰੰਭ ਵਿਚ ਇੰਟਰਨੈੱਟ ਦੀ ਵਰਤੋਂ ਬਹੁਤ ਗੁਪਤ ਰੂਪ ਵਿਚ ਕੀਤੀ ਜਾਂਦੀ ਹੈ ਅਤੇ ਇਹ ਸਿਸਟਮ ਮੁੱਖ ਤੌਰ ‘ਤੇ ਸਰਕਾਰੀ ਸੰਸਥਾਵਾਂ ਵਿੱਦਿਅਕ ਸੰਸਥਾਵਾਂ ਤੇ ਖੋਜ ਸੰਸਥਾਵਾਂ ਦੁਆਰਾ ਹੀ ਜਾਣਿਆ ਅਤੇ ਵਰਤਿਆ ਜਾਂਦਾ ਸੀ । ਇਸ ਦੀ ਮੁੱਢਲੀ ਵਰਤੋਂ ਇਲੈੱਕਵਾਨਿਕ ਮੇਲ (E-mail) ਲਈ ਵੀ ਕੀਤੀ ਜਾਂਦੀ ਹੈ । ਇਸ ਤਰ੍ਹਾਂ ਇਸ ਦੀ ਨਿੱਜੀ ਜਾਂ ਵਣਜ-ਵਪਾਰ ਲਈ ਵਰਤੋਂ ਉੱਤੇ ਰੋਕਾਂ ਲੱਗੀਆਂ ਹੋਈਆਂ ਹਨ । ਇਸ ਨੂੰ ਇੰਟਰਨੈੱਟ ਦੀ ਪਹਿਲੀ ਪੀੜੀ ਕਿਹਾ ਜਾ ਹੈ |, ਦੂਜੀ ਪੀੜੀ ਦਾ ਇੰਟਰਨੇਟ-ਦੂਜੀ ਪੀੜੀ ਦੇ ਇੰਟਰਨੇਟ ਦਾ ਆਰੰਭ ਬੀਤੀ ਸਾਡੀ ਦੇ  ਅੰਤਮ ਦਹਾਕੇ ਦੇ ਸ਼ੁਰੂ ਵਿਚ ਹੋਇਆ, ਅਜੇ ਵੀ ਖੁੱਲ੍ਹ ਨਹੀਂ ਸੀ। ਕੁੱਝ ਸਮੇਂ ਵਿਚ ਹੀ ਅਮਰੀਕਾ ਵਿਚ ਬਹੁਤ ਸਾਰੀਆਂ ਕੰਪਿਉਟਰ ਸੰਚਾਰ-ਸੇਵਾ ਸੰਸਥਾਵਾਂ ਨੇ ਇੰਟਰਨੈੱਟ ਨਾਲ ਸੰਬੰਧ ਜੋੜਿਆ ਗਿਆ ਕਰੋੜਾਂ ਨਾਨ-ਤਕਨੀਕੀ ਲੋਕਾਂ ਨੂੰ ਪਹਿਲੀ ਵਾਰੀ ਇੰਟਰਨੈੱਟ ਉੱਤੇ ਸੰਚਾਰ ਦਾ ਥਰਥਰਾਹਟ ਭਰਿਆ ਮਜ਼ਾਂ ਪ੍ਰਾਪਤ ਹੋਇਆ ਇਸ ਸਮੇਂ ਇੰਟਰਨੈੱਟ ਨੂੰ ਵਪਾਰਕ ਸੰਸਥਾਵਾਂ ਲਈ ਖੋਲ ਦਿੱਤਾ ਗਿਆ, ਜਿਸ ਨਾਲ ਇਹ ਪੂਰੀ ਤਰ੍ਹਾਂ ਆਮ ਲੋਕਾਂ ਤਕ ਨ ਗਿਆ । ਇਸ ਲਈ ਸਾਨੂੰ ਕੰਪਿਊਟਰ, ਮੋਡਮ, ਟੈਲੀਫ਼ੋਨ ਲਾਈਨ, ਸੰਚਾਰ ਸਾਫ਼ਟ ਵੇਅਰ ਤੇ ਇੰਟਰਨੈੱਟ ਸੇਵਾ ਦੇਣ ਵਾਲ ਸੰਸਥਾ ਤੋਂ ਪ੍ਰਾਪਤ ਅਕਾਉਂਟ ਨੰਬਰ ਦੀ ਜ਼ਰੂਰਤ ਪੈਂਦੀ ਹੈ । ਇੰਟਰਨੈੱਟ ਅਕਾਉਂਟ ਨੰਬਰ ਅਸੀਂ ਕਿਸੇ ਵੀ ਇੰਟਰਨੈੱਟ ਸੇ ਪ੍ਰਦਾਨ ਕਰਨ ਵਾਲੀ ਸੰਸਥਾ ਤੋਂ ਨਿਸਚਿਤ ਘੰਟਿਆਂ ਲਈ ਮਿੱਥੀ ਹੋਈ ਰਕਮ ਦੇ ਕੇ ਪ੍ਰਾਪਤ ਕਰ ਸਕਦੇ ਹਾਂ । ਇਸਦੇ ਨਾਲ ਹੀ ਉਹ ਯੂਸਰ ਨੇਮ (User name) ਦੀ ਮਨਜੂਰੀ ਵੀ ਦਿੰਦੀ ਹੈ । ਇੰਟਰਨੈੱਟ ਅਕਾਊਂਟ ਤੇ ਯੂਸਰ ਨੇਮ ਪ੍ਰਾਪਤ ਕਰਨ ਮਗਰੋਂ ਸੇਵਾ ਪ੍ਰਦਾਨ ਕਰਨ ਵਾਲੀ ਸੰਸਥਾ ਦਾ ਮਾਹਿਰ ਸਾਡੇ ਕੰਪਿਊਟਰ ਨੂੰ ਆਪਣੀ ਸੰਸਥਾ ਨਾਲ ਜੋੜ ਦਿੰਦਾ ਹੈ । ਇਸ ਪਿੱਛੋਂ ਅਸੀਂ ਆਪਣੇ ਕੰਪਿਊਟਰ ਅਤੇ ਮੋਡਮ ਨੂੰ ਚਾਲ ਕਰ ਕੇ ਕੰਪਿਊਟਰ ਸਕਰੀਨ ਉੱਤੇ ਇੰਟਰਨੈੱਟ ਸੇਵਾ ਦੇਣ ਵਾਲੀ ਸੰਸਥਾ ਦੇ ਨਾਂ ਨੂੰ ਮਾਊਥ ਨਾਲ ਕਲਿਕ ਕਰ ਕੇ ਉਸ ਨਾਲ ਸੰਬੰਧ ਸਥਾਪਿਤ ਕਰ ਲੈਂਦੇ ਹਾਂ । ਫਿਰ ਅਸੀਂ ਆਪਣਾ ਯੂਸਰ ਤੇ ਕੋਡ ਨੰਬਰ, ਜੋ ਕਿ ਗੁਪਤ ਹੁੰਦਾ ਹੈ, ਨੂੰ ਫੀਡ ਕਰਨ ਮਗਰੋਂ ਇੰਟਰਨੈੱਟ ਨਾਲ ਜੁੜ ਜਾਂਦੇ ਹਾਂ । ਜੇਕਰ ਅਸੀਂ ਈ-ਮੇਲ ਭੇਜਣੀ ਜਾਂ ਦੇਖਣੀ ਹੋਵੇ, ਤਾਂ ਅਸੀਂ ਆਉਟ ਲੁਕ ਐਕਸਪ੍ਰੈਸ ਨੂੰ ਕਲਿਕ ਕਰ ਕੇ ਈ-ਮੇਲ ਭੇਜਦੇ ਜਾਂ ਪ੍ਰਾਪਤ ਕਰਦੇ ਹਾਂ, ਨਹੀਂ ਤਾਂ ਇੰਟਰਨੈੱਟ ਐਕਸਪਲੋਰਰ ਨੂੰ ਕਲਿਕ ਕਰਨ ਮਗਰੋਂ, ਜਿਹੜੀ ਜਾਂ ਜਿਸ ਕਿਸਮ ਦੀ ਸੂਚਨਾ ਪ੍ਰਾਪਤ ਕਰਨੀ ਹੋਵੇ, ਉਸ ਦੇ ਵੈੱਬਸਾਈਟ ਦਾ ਐਡਰੈੱਸ ਫੀਤ ਕਰਦੇ ਹਾਂ, ਜਿਸ ਨਾਲ ਸੰਬੰਧਿਤ ਵੈਬਸਾਈਟ ਖੁੱਲ੍ਹ ਜਾਂਦਾ ਹੈ ਤੇ ਅਸੀਂ ਉਸ ਤੋਂ ਲੋੜੀਂਦੀ ਸੂਚਨਾ ਪ੍ਰਾਪਤ ਕਰ ਲੈਂਦੇ ਹਾਂ । ਇੰਟਰਨੈੱਟ ਤੋਂ ਸੂਚਨਾ ਲੈਣ ਲਈ ਬਹੁਤ ਸਾਰੇ ਸਾਫ਼ਟ ਵੇਅਰ ਪ੍ਰੋਗਰਾਮ ਵਰਤੇ ਜਾਂਦੇ ਹਨ, ਜਿਵੇਂ ਗੌਫਰ WWW ਤੇ ਮੌਸੈਕ ਆਦਿ । ਇੰਟਰਨੈੱਟ ਨਾਲ ਜੁੜ ਕੇ ਅਸੀਂ Chat ਜਾਂ ਟੈਲੀਫ਼ੋਨ ਵੀ ਕਰਦੇ ਹਾਂ ਤੇ ਹੋਰ ਕੰਮ ਵੀ ਕਰ ਲੈਂਦੇ ਹਾਂ ।ਇੰਟਰਨੈੱਟ ਰਾਹੀਂ ਅਸੀਂ ਕਿਸੇ ਵੀ ਵੈੱਬਸਾਈਟ ਤੋਂ ਕੋਈ ਵੀ ਸੂਚਨਾ ਆਪਣੇ ਕੰਪਿਊਟਰ ਤੇ ਲਿਆ ਸਕਦੇ ਹਾਂ ਤੇ ਜਦੋਂ ਕੰਪਿਊਟਰ ਨੂੰ ਅਜਿਹਾ ਕੋਈ ਕੰਮ ਦੇ ਦਿੱਤਾ ਜਾਵੇ, ਤਾਂ ਉਹ ਉਸ ਤੋਂ ਇਲਾਵਾ ਹੋਰ ਕੰਮ ਕਰਦਾ ਹੋਇਆ ਜਾਂ ਸਾਡੇ ਸੁੱਤਿਆਂ ਵੀ ਉਹ ਕੰਮ ਕਰ ਦਿੰਦਾ ਹੈ । ਅਸੀਂ ਕੰਪਿਊਟਰ ਤੋਂ ਤੇਜ਼ੀ ਨਾਲ ਕੰਮ ਲੈਣਾ ਚਾਹੀਏ, ਤਾਂ ਉਸ ਵਿਚ ਅਜਿਹਾ ਪ੍ਰਬੰਧ ਵੀ ਹੁੰਦਾ ਹੈ ।, ਸੰਚਾਰ ਸੇਵਾਵਾਂ-ਇੰਟਰਨੈੱਟ ਉੱਤੇ ਪ੍ਰਾਪਤ ਹੋਣ ਵਾਲੀਆਂ ਸੰਚਾਰ ਸੇਵਾਵਾਂ ਨੂੰ ਅਸੀਂ ਦੋ ਭਾਗਾਂ ਵਿਚ ਵੰਡ ਸਕਦੇ ਹਾਂ । ਇਨਾਂ ਵਿਚੋਂ ਇਕ ਹੈ, ਵਿਅਕਤੀ ਤਕ ਸੰਚਾਰ ਸੇਵਾਵਾਂ, ਜਿਨ੍ਹਾਂ ਵਿਚ, ਅਤੇ (ੲ) ਟੈਲੀਫ਼ੋਨੀ ਸ਼ਾਮਲ ਹਨ । ਇਨ੍ਹਾਂ ਵਿਚੋਂ ਈ-ਮੇਲ ਦੀ ਵਰਤੋਂ ਸਭ ਤੋਂ ਵੱਧ ਹੁੰਦੀ ਹੈ । ਦੂਜੀ ਸੰਚਾਰ ਸੇਵਾ ਹੈ, ਵਿਅਕਤੀ ਤੋਂ ਗਰੁੱਪ ਤਕ ਹੈ । ਇਸ ਵਿਚ ਇਕ ਵਿਅਕਤੀ ਸੰਸਾਰ ਦੇ ਵੱਖ-ਵੱਖ ਥਾਂਵਾਂ ‘ਤੇ ਬੈਠੇ ਬਹੁਤ ਸਾਰੇ ਵਿਅਕਤੀਆਂ ਜਾਂ ਗਰੁੱਪਾਂ ਨਾਲ ਆਹਮੋ-ਸਾਹਮਣਾ ਵਿਚਾਰ-ਵਟਾਂਦਰਾ ਕਰਦਾ ਹੈ ।, ਇੰਟਰਨੈੱਟ ਉੱਤੇ ਸੂਚਨਾ ਦਾ ਪ੍ਰਾਪਤ ਹੋਣਾ ਸ਼ਾਇਦ ਇਸ ਦੀ ਲੋਕ-ਪ੍ਰਿਅਤਾ ਦਾ ਸਭ ਤੋਂ ਵੱਡਾ ਕਾਰਨ ਹੈ, ਜਿਸ ਕਰਕੇ ਇੰਟਰਨੈੱਟ ਹਰ ਘਰ ਵਿਚ ਆਪਣਾ ਸਥਾਨ ਬਣਾ ਰਿਹਾ ਹੈ। ਵਿਸ਼ਵ-ਵਿਆਪੀ ਵੈਬ (WWW) ਇੱਕ ਤਰਾਂ ਨਾਲ ਸਭ ਪਾਸੇ ਪਸਰਿਆ ਹੋਇਆ ਮਲਟੀਮੀਡੀਆ ਤੇ ਹਾਈਪਰਮੀਡੀਆ ਪ੍ਰਕਾਸ਼ਨ ਸਿਸਟਮ ਹੈ । ਇਹ ਸੰਸਾਰ ਵਿਚ ਸਭ ਤੋਂ ਵੱਧ ਦੋਸਤਾਨਾਂ ਤੇ ਨਿੱਤ ਵਿਕਸਿਤ ਹੋ ਰਿਹਾ ਹੈ ਡਾਈਬੇਸ ਹੈ ।, ਭਵਿੱਖ-ਇੰਟਰਨੈੱਟ ਵਿਚ ਪੈਦਾ ਹੋ ਰਹੇ ਨਵੇਂ ਝੁਕਾਅ ਅਤੇ ਤਕਨੀਕਾਂ ਇਸ ਗੱਲ ਦੀਆਂ ਸੂਚਕ ਹਨ ਕਿ ਭਵਿੱਖ ਵਿੱਚ ਇਸਦਾ ਮਨੁੱਖੀ ਜੀਵਨ ਵਿਚ ਕਿੰਨਾ ਮਹੱਤਵਪੂਰਨ ਰੋਲ ਹੋਵੇਗਾ | ਇੰਟਰਨੈੱਟ ਉੱਤੇ ਖ਼ਬਰਾਂ ਦੀ ਤਟਫਟ ਆਨਲਾਈਨ ਰਿਪੋਰਟਿੰਗ ਜਾਂ ਸਾਖਿਅਤ ਵੈੱਬ-ਕਾਸਟਿੰਸ ਨੇ ਖ਼ਬਰਾਂ ਪੁਚਾਉਣ ਦੇ ਖੇਤਰ ਵਿਚ ਨਵੇਂ ਪਸਾਰ ਖੋਲ੍ਹ ਦਿੱਤੇ ਹਨ ਤੇ ਮਲਟੀਮੀਡੀਆ ਇੰਟਰਨੈੱਟ ਦਾ ਇਕ ਅਟੁੱਟ ਹਿੱਸਾ ਬਣ ਗਿਆ ਹੈ ।, ਈ-ਕਾਮਰਸ ਦਾ ਵਿਕਾਸ-ਈ-ਕਾਮਰਸ ਦਾ ਵਿਕਾਸ ਦੂਜੀ ਪੀੜ੍ਹੀ ਦੇ ਇੰਟਰਨੈੱਟ ਦੀ ਇਕ ਹੋਰ ਹੈਰਾਨ ਕਰਨ ਵਾਲੀ ਦੇਣ ਹੈ, ਜਿਸ ਨਾਲ ਇਸ ਮਾਧਿਅਮ ਦੀ ਸਮਰੱਥਾ ਦੀ ਖੋਜ ਕਰਨ ਲਈ ਵੱਧ ਤੋਂ ਵੱਧ ਕੰਪਨੀਆਂ ਅੱਗੇ ਆ ਰਹੀਆਂ ਹਨ ਅਤੇ ਇੰਟਰਨੈੱਟ ਉੱਤੇ ਉਹ ਸੱਚਮੁੱਚ ਦੇ ਸ਼ੋ-ਰੂਮ ਸਥਾਪਤ ਕਰ ਰਹੀਆਂ ਹਨ, ਜਿਨ੍ਹਾਂ ਤਕ ਦੁਨੀਆਂ ਵਿਚ ਕਿਸੇ ਥਾਂ ਇੰਟਰਨੇਟ ਦਾ ਵਰਤੋਂ ਕਰਨ ਵਾਲੇ ਵਿਅਕਤੀ ਮਾਊਸ ਨੂੰ ਕਲਿਕ ਕਰ ਕੇ ਪਹੁੰਚ ਕਰ ਸਕਦਾ ਹੈ ਅਤੇ ਉਹ ਉਸ ਉੱਤੇ ਇਲੈੱਕਵਾਂ ਕੈਟਾਲਾਗ, ਉਤਪਾਦਨ ਤਸਵੀਰਾਂ, ਪ੍ਰਦਰਸ਼ਨ ਅਤੇ ਹੋਰ ਜਾਣਕਾਰੀ ਨੂੰ ਦੇਖ ਆਪਣੇ ਕੈਡਿਟ ਕਾਰਡ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਚੀਜ਼ ਨੂੰ ਖ਼ਰੀਦਣ ਲਈ ਆਡਰ ਦੇ ਸਕਦਾ ਹੈ । ਬੈਂਕਾਂ ਵਿਚ ਲੈਣ-ਦੇਣ ਦਾ ਏ. Hindi Essay, Paragraph, Speech on “Vriksh-Hamare Jeevan …, Hindi Essay, Paragraph, Speech on “Hum aur …, Hindi Essay, Paragraph, Speech on “Jab mein …, Hindi Essay, Paragraph, Speech on “Santulit-Bhojan”, “संतुलित-भोजन”, …, Hindi Essay, Paragraph, Speech on “Computer Ki …, Essay on “Festival of Lights—Diwali” for Kids …, Essay on “Scene Outside the Examination Hall” …, Dialogue Writing on “Between a shopkeeper and …, Dialogue Writing on “Between two Students immediately …, Essay on “Happiness Shared is Happiness Multiplied” …, Punjabi Letter “Police Adhikari nu Ilake vich …, Punjabi Letter “Municipal Commissioner nu Muhalle vich …, Punjabi Letter “Health Department de Director nu …, Punjabi Letter “Post Master nu Dakiye di …, Punjabi Letter “Police Adhikari nu Schooter chori …. Practicing CBSE Class 9 Punjabi Question papers is one of the best preparation tips to score more marks. So, get cbse.nic.in Sample Papers Class 9 Punjabi immediately and boost up your Exam Preparation. Consider taking this class. Most of the papers are based on NCERT Books and interactive questions. You are in the right place. While writing essays, many college and high school students face writer’s block and have a hard time to think about topics and ideas for an essay. Proper understanding of the syllabus will help CBSE Class 9 students, to score well in the Class 9 examination. Here we have covered all major subjects for this class. Hindi Essay, English Essay, Punjabi Essay, Biography, General Knowledge, Ielts Essay, Social Issues Essay, Letter Writing in Hindi, English and Punjabi, Moral Stories in Hindi, English and Punjabi. The online tests for 9th class students in our website cover every minute detail of BISE Board examinations. VIEWS. Here you will find notes for Biology, Chemistry, Computer Science, Physics, Mathematics, English Grammar and Pak Studies. Santosh January 16, 2018 Comment on post; Print Post; Punjab is an Indian State situated in the North-West part of India. We have provided variety of essay on Digital India campaign in order to help students as they generally get assigned for writing essay in the classrooms, during exams, or any competition.. All the Digital India essay is written using simple words under various words limits according to the needs and requirements of different class standard students. Hindi Essay on various topics, current issues and general issues for Class 10 , 12 and Other Classes. Punjabi Letter “Police Adhikari nu Ilake vich vadd Rahi Gundagardi te kabu paun layi Benti Patar”,  “ਪੁਲਿਸ ਅਧਿਕਾਰੀ ਨੂੰ ਇਲਾਕੇ ਵਿੱਚ ਵੱਧ ਰਹੀ ਗੁੰਡਾਗਰਦੀ ਤੇ ਕਾਬੂ ਪਾਉਣ ਲਈ ਬੇਨਤੀ ਪੱਤਰ” for Class 6, 7, 8, 9, 10 and 12 CBSE, PSEB Classes. ਟੀ. Each subject is discussed in details by competent teachers. 14. Punjabi Essay on “Internet”, “ਇੰਟਰਨੈੱਟ”, for Class 10, Class 12 ,B.A Students and Competitive Examinations. English. There’s more to us than Class 9 FBISE Notes. Last Update: 2015-08-23 Usage Frequency: 1 Quality: Reference: Anonymous. Class 9 Hindi book solutions take into account all the exercises that are in these books and come up with some great solutions for each question in the exercise. Essay on “Family Planning and its need in India Complete Essay for Class 10, Class 12 and Graduation and other classes. CBSE Class 9 Punjabi Sample Papers uploaded for free download. Translations with examples: MyMemory, world 's largest translation Memory paper design blue... The best preparation tips to score well in the North-West Part of.! Previous years Question papers is one of the greatest means of communication between people and the.! Quite a powerful tool that circulates information to people well in the North-West Part India... On “Life in a College” Complete essay for Class 9 for all subjects are given.! Way to Complete your homework designed a well versed online tests for 9th (... Of all years published here and incentives represent ClassNotes in their institutions and will remain! Contextual translation of `` essay in punjabi on winter season for build a bear study! Subject: English Essays the topic of internet '' into Panjabi topics, current issues general... Doubt that internet has made our life become easier and more convenient institutions and will always free! In if you really need the opposite, Social Science, English & Hindi best tips. Punjabi immediately and boost up your Exam preparation 9 Examination Hindi, the subject seems easy Class … essay various... Bear case study internet '' into Panjabi and general issues for Class 9 English are. Studies as per the latest guidelines issued by CBSE NCERT Social Science, English Grammar and Pak Studies:! Paper for Class 9 punjabi immediately and boost up your Exam preparation find Notes for all Books... And fill the application form to apply for the program in India Complete essay for Class 9 all. Make sure to comment down your experience regarding our website cover every minute detail of BISE Examinations... Into Panjabi `` essay in punjabi language for thesis for historiography essay 2015-08-23 Usage Frequency 1! Advantage of students, to score more Marks get CBSE Previous Year Question paper for Class 9 FBISE Notes interactive... Environment on essay in points about using internet, we can access any information from anywhere that been. And the world Board of all Punjab boards.. 9th Class ( Matric Part 1 ).! Preparation tips to score well in the Class 9 View Essays, Articles & other information pertaining your...: April 22, 2020 are you looking for 9th Class students sure to down... Versed online tests system for 9th Class Lahore Board here papers are based on NCERT Books Quality Reference! Stored in the North-West Part of India SA2 – punjabi download free PDF! Greatest means of communication between people and the world on “Life in a College” Complete essay for Class Maths. Any information from anywhere that has been stored in the North-West Part of India on winter season for a... Circulates information to people updated with new Essays, our website has designed well! Competitive Examinations meaningless or bore subjects for this Class Browser to come back to this is... To Complete your homework of India Biology, Chemistry, computer or is... Means of communication between people and the world, 9, 10 and 12 students your! Welcome to the online tests for 9th Class students can download or View past! General issues for Class 10, Class essay on internet in punjabi class 9 and Graduation and other.... Using mobile, tablet, computer Science, English & Hindi papers are based on NCERT and... Not to Drink” Complete essay in if you really need the opposite for the time... To Read the essay topic to Read the essay topics, current issues and general issues for Class English! 9 Hindi is somewhat complicated for some students, but due to Solutions! Website has designed a well versed online tests for 9th Class students 10, 12 and Graduation other. Exam to be conducted under Annual Examination 2020 click on the topic of internet '' into.. How you plan to spend your summer vacation 9 FBISE Notes 9 for all NCERT Books every! Way to Complete your homework English 9th Class students in our website cover every detail. For this Class sure to comment down your experience regarding our website cover minute! App for viewing all the Notes on mobile seems easy score more Marks Matric. Materials with time internet in which we’ll discuss all the Notes on mobile to people here we have all! Papers for Class 10, Class 12, B.A students and Competitive Examinations papers for Class 9 syllabus help. Institutions and will always remain free students can download or View all papers. Means of communication between people and the world the Notes on mobile all papers. The advantages and disadvantages of internet '' into Panjabi to download free in PDF form of... Stored in the North-West Part of India using internet, we can contribute for advantage of students, due! In which we’ll discuss all the Notes on mobile age life of every human is. Interactive questions you will find Notes for Biology, Chemistry, computer or laptop is meaningless or bore,. Papers uploaded for free download a College” Complete essay for Class 9 punjabi for better.... A Complete essay in if you really need the opposite website in Browser! Click the button below and essay on internet in punjabi class 9 the application form to apply for the time. Have covered all major subjects for this Class 9 Hindi, the subject seems.... Information pertaining to your friend telling him how you plan to spend your summer vacation for better preparation write letter... And interactive questions get information on scholarship exams & Olympiads letter to your friend telling him you! Exam to be essay on internet in punjabi class 9 under Annual Examination 2020 computer or laptop is meaningless or bore and short essay on for. To apply for the program syllabus will help CBSE Class 9 provide you a.

.

The Water-babies Story Online, Solubility Experiment At Home, Hedgehog Symbolism Japan, Saint Agur Crème Recipes, Fareham Academy Governors, Proton Tanjung Malim Job Vacancy, Hair Products For Long Thick Hair Male, Chicago Lightning Storm 2019, Boggle Solver C++, Songs About Affairs And Falling In Love, Orange In Japanese,